#sikhiforall medias

Posts tagged on #sikhiforall

Top Posts Recent Posts

Top Posts

ਅੱਜ ਦਾ ਮੁੱਖਵਾਕ:
ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਭਗਵਾਨੁ ॥ ਗੁਰ ਕੀ ਸਰਣਿ ਰਹਉ ਕਰ ਜੋਰਿ ॥ ਗੁਰੂ ਬਿਨਾ ਮੈ ਨਾਹੀ ਹੋਰੁ ॥੨॥ ਗੁਰੁ ਬੋਹਿਥੁ ਤਾਰੇ ਭਵ ਪਾਰਿ ॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥ ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥ {ਅੰਗ 864}

ਅਰਥ: ਹੇ ਭਾਈ! ਮਾਇਆ ਦੇ ਮੋਹ ਦੇ ਘੁੱਪ ਹਨੇਰੇ ਵਿਚੋਂ ਬਚਣ ਲਈ) ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਥਾਂ ਨਹੀਂ ਸੁੱਝਦਾ (ਜਿਸ ਦਾ ਆਸਰਾ ਲੈ ਸਕਾਂ। ਸੋ) ਮੈਂ ਹਰ ਵੇਲੇ ਗੁਰੂ ਦਾ ਨਾਮ ਹੀ ਜਪਦਾ ਹਾਂ (ਗੁਰੂ ਦੀ ਓਟ ਤੱਕੀ ਬੈਠਾ ਹਾਂ) ।੧।ਰਹਾਉ। ਹੇ ਭਾਈ! ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ। ਮੇਰਾ ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਬੜੀ ਸਮਰਥਾ ਦਾ ਮਾਲਕ ਹੈ। ਮੇਰਾ ਗੁਰੂ ਉਸ ਪ੍ਰਕਾਸ਼-ਰੂਪ ਪ੍ਰਭੂ ਦਾ ਰੂਪ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਮੈਂ ਤਾਂ ਉਹਨਾਂ ਗੁਰ-ਚਰਨਾਂ ਦੀ ਸਰਨ ਪਿਆ ਰਹਿੰਦਾ ਹਾਂ ਜਿਨ੍ਹਾਂ ਨੂੰ ਸਾਰੀ ਸ੍ਰਿਸ਼ਟੀ ਪੂਜਦੀ ਹੈ।੧। ਹੇ ਭਾਈ! ਗੁਰੂ ਹੀ ਮੇਰੇ ਵਾਸਤੇ ਧਾਰਮਿਕ ਚਰਚਾ ਹੈ, ਗੁਰੂ (ਸਦਾ ਮੇਰੇ) ਹਿਰਦੇ ਵਿਚ ਟਿਕਿਆ ਹੋਇਆ ਹੈ, ਇਹੀ ਮੇਰੀ ਸਮਾਧੀ ਹੈ। ਗੁਰੂ ਉਸ ਭਗਵਾਨ ਦਾ ਰੂਪ ਹੈ ਜੋ ਸਰਬ-ਵਿਆਪਕ ਹੈ ਅਤੇ ਸ੍ਰਿਸ਼ਟੀ ਦਾ ਪਾਲਣਹਾਰ ਹੈ। ਮੈਂ (ਆਪਣੇ) ਦੋਵੇਂ ਹੱਥ ਜੋੜ ਕੇ (ਸਦਾ) ਗੁਰੂ ਦੀ ਸਰਨ ਪਿਆ ਰਹਿੰਦਾ ਹਾਂ। ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਆਸਰਾ ਨਹੀਂ ਸੁੱਝਦਾ।੨।

I worship and adore my Guru; the Guru is the Lord of the Universe. My Guru is the Supreme Lord God; the Guru is the Lord God. My Guru is divine, invisible and mysterious. I serve at the Guru's feet, which are worshipped by all. 
Without the Guru, I have no other place at all. Night and day, I chant the Name of Guru, Guru. The Guru is my spiritual wisdom, the Guru is the meditation within my heart. The Guru is the Lord of the World, the Primal Being, the Lord God. With my palms pressed together, I remain in the Guru's Sanctuary. Without the Guru, I have no other at all. 
Pic by @pr.eet7134 #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow.

ਅੱਜ ਦਾ ਮੁੱਖਵਾਕ: ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਭਗਵਾਨੁ ॥ ਗੁਰ ਕੀ ਸਰਣਿ ਰਹਉ ਕਰ ਜੋਰਿ ॥ ਗੁਰੂ ਬਿਨਾ ਮੈ ਨਾਹੀ ਹੋਰੁ ॥੨॥ ਗੁਰੁ ਬੋਹਿਥੁ ਤਾਰੇ ਭਵ ਪਾਰਿ ॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥ ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥ {ਅੰਗ 864} ਅਰਥ: ਹੇ ਭਾਈ! ਮਾਇਆ ਦੇ ਮੋਹ ਦੇ ਘੁੱਪ ਹਨੇਰੇ ਵਿਚੋਂ ਬਚਣ ਲਈ) ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਥਾਂ ਨਹੀਂ ਸੁੱਝਦਾ (ਜਿਸ ਦਾ ਆਸਰਾ ਲੈ ਸਕਾਂ। ਸੋ) ਮੈਂ ਹਰ ਵੇਲੇ ਗੁਰੂ ਦਾ ਨਾਮ ਹੀ ਜਪਦਾ ਹਾਂ (ਗੁਰੂ ਦੀ ਓਟ ਤੱਕੀ ਬੈਠਾ ਹਾਂ) ।੧।ਰਹਾਉ। ਹੇ ਭਾਈ! ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ। ਮੇਰਾ ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਬੜੀ ਸਮਰਥਾ ਦਾ ਮਾਲਕ ਹੈ। ਮੇਰਾ ਗੁਰੂ ਉਸ ਪ੍ਰਕਾਸ਼-ਰੂਪ ਪ੍ਰਭੂ ਦਾ ਰੂਪ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਮੈਂ ਤਾਂ ਉਹਨਾਂ ਗੁਰ-ਚਰਨਾਂ ਦੀ ਸਰਨ ਪਿਆ ਰਹਿੰਦਾ ਹਾਂ ਜਿਨ੍ਹਾਂ ਨੂੰ ਸਾਰੀ ਸ੍ਰਿਸ਼ਟੀ ਪੂਜਦੀ ਹੈ।੧। ਹੇ ਭਾਈ! ਗੁਰੂ ਹੀ ਮੇਰੇ ਵਾਸਤੇ ਧਾਰਮਿਕ ਚਰਚਾ ਹੈ, ਗੁਰੂ (ਸਦਾ ਮੇਰੇ) ਹਿਰਦੇ ਵਿਚ ਟਿਕਿਆ ਹੋਇਆ ਹੈ, ਇਹੀ ਮੇਰੀ ਸਮਾਧੀ ਹੈ। ਗੁਰੂ ਉਸ ਭਗਵਾਨ ਦਾ ਰੂਪ ਹੈ ਜੋ ਸਰਬ-ਵਿਆਪਕ ਹੈ ਅਤੇ ਸ੍ਰਿਸ਼ਟੀ ਦਾ ਪਾਲਣਹਾਰ ਹੈ। ਮੈਂ (ਆਪਣੇ) ਦੋਵੇਂ ਹੱਥ ਜੋੜ ਕੇ (ਸਦਾ) ਗੁਰੂ ਦੀ ਸਰਨ ਪਿਆ ਰਹਿੰਦਾ ਹਾਂ। ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਆਸਰਾ ਨਹੀਂ ਸੁੱਝਦਾ।੨। I worship and adore my Guru; the Guru is the Lord of the Universe. My Guru is the Supreme Lord God; the Guru is the Lord God. My Guru is divine, invisible and mysterious. I serve at the Guru's feet, which are worshipped by all. Without the Guru, I have no other place at all. Night and day, I chant the Name of Guru, Guru. The Guru is my spiritual wisdom, the Guru is the meditation within my heart. The Guru is the Lord of the World, the Primal Being, the Lord God. With my palms pressed together, I remain in the Guru's Sanctuary. Without the Guru, I have no other at all. Pic by @pr.eet 7134 #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow ...

ਅੱਜ ਦਾ ਮੁੱਖਵਾਕ
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ {ਅੰਗ 706}

He grants our hearts' desires, and fulfills all our hopes. He destroys pain and suffering; remember God in meditation, O Nanak - He is not far away. Love Him, with whom you enjoy all pleasures. Do not forget that Lord, even for an instant; O Nanak, He fashioned this beautiful body. 
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ। हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल।

ਵਾਹਿਗੁਰੂ ਜੀ ਕਾ ਖਾਲਸਾ 
ਵਾਹਿਗੁਰੂ ਜੀ ਕੀ ਫਤਹਿ
Pic by @sidaklicious #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk.

ਅੱਜ ਦਾ ਮੁੱਖਵਾਕ ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ {ਅੰਗ 706} He grants our hearts' desires, and fulfills all our hopes. He destroys pain and suffering; remember God in meditation, O Nanak - He is not far away. Love Him, with whom you enjoy all pleasures. Do not forget that Lord, even for an instant; O Nanak, He fashioned this beautiful body. ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ। हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ Pic by @sidaklicious #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow4follow #likeforlike #art #like4like #instaphoto #wmk ...

ਅੱਜ ਦਾ ਮੁੱਖਵਾਕ 
ਸਲੋਕੁ ਮਃ ੩॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥
{ਅੰਗ 646}

O Shaykh, you wander in the four directions, blown by the four winds; bring your mind back to the home of the One Lord.  Renounce your petty arguments, and realize the Word of the Guru's Shabad.  Bow in humble respect before the True Guru; He is the Knower who knows everything.  Burn away your hopes and desires, and live like a guest in this world.  If you walk in harmony with the True Guru's Will, then you shall be honored in the Court of the Lord. O Nanak, those who do not contemplate the Naam, the Name of the Lord - cursed are their clothes, and cursed is their food. There is no end to the Lord's Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. 
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।
ਵਾਹਿਗੁਰੂ ਜੀ ਕਾ ਖਾਲਸਾ 
ਵਾਹਿਗੁਰੂ ਜੀ ਕੀ ਫਤਹਿ
Pic by @nirmalbir_clicks #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk.

ਅੱਜ ਦਾ ਮੁੱਖਵਾਕ ਸਲੋਕੁ ਮਃ ੩॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਅੰਗ 646} O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru's Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru's Will, then you shall be honored in the Court of the Lord. O Nanak, those who do not contemplate the Naam, the Name of the Lord - cursed are their clothes, and cursed is their food. There is no end to the Lord's Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ Pic by @nirmalbir_clicks #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow4follow #likeforlike #art #like4like #instaphoto #wmk ...

ਅੱਜ ਦਾ ਮੁਖਵਾਕ : 
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ 
ੴ ਸਤਿਗੁਰ ਪ੍ਰਸਾਦਿ ॥ 
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥{ਅੰਗ 685} ☬ English Translation:- ☬

The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|| What can the poor crane accomplish by bathing in the mud puddle? It sinks into the mire, and its filth is not washed away. ||1||Pause|| ☬ ਪੰਜਾਬੀ ਵਿਚ ਵਿਆਖਿਆ :- ☬

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk.

ਅੱਜ ਦਾ ਮੁਖਵਾਕ : ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥{ਅੰਗ 685} ☬ English Translation:- ☬ The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|| What can the poor crane accomplish by bathing in the mud puddle? It sinks into the mire, and its filth is not washed away. ||1||Pause|| ☬ ਪੰਜਾਬੀ ਵਿਚ ਵਿਆਖਿਆ :- ☬ ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow4follow #likeforlike #art #like4like #instaphoto #wmk ...

ਅੱਜ ਦਾ ਮੁਖਵਾਕ : 
ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ {ਅੰਗ 737} ☬ English Translation ☬ : 
Blessed is that soul-bride, who realizes God. She obeys the Hukam of His Order, and abandons her self-conceit. Imbued with her Beloved, she celebrates in delight. Listen, O my companions - these are the signs on the Path to meet God. Dedicate your mind and body to Him; stop living to please others. |One soul-bride counsels another, to do only that which pleases God. Such a soul-bride merges into the Being of God. ||2|| ☬ ਪੰਜਾਬੀ ਵਿਆਖਿਆ ☬ : 
ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ bਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥ ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥ ਰਹਾਉ॥ (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ॥

ਵਾਹਿਗੁਰੂ ਜੀ ਕਾ ਖਾਲਸਾ 
ਵਾਹਿਗੁਰੂ ਜੀ ਕੀ ਫਤਹਿ
Pic by @lovely_digital_studio #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk.

ਅੱਜ ਦਾ ਮੁਖਵਾਕ : ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ {ਅੰਗ 737} ☬ English Translation ☬ : Blessed is that soul-bride, who realizes God. She obeys the Hukam of His Order, and abandons her self-conceit. Imbued with her Beloved, she celebrates in delight. Listen, O my companions - these are the signs on the Path to meet God. Dedicate your mind and body to Him; stop living to please others. |One soul-bride counsels another, to do only that which pleases God. Such a soul-bride merges into the Being of God. ||2|| ☬ ਪੰਜਾਬੀ ਵਿਆਖਿਆ ☬ : ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ bਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥ ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥ ਰਹਾਉ॥ (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ॥ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ Pic by @lovely_digital_studio #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow4follow #likeforlike #art #like4like #instaphoto #wmk ...

ਰੱਬ ਨਾਲ ਲਿਵ ਲਾ ਕੇ ਕਰੀ ਜਾਂਦਾ ਜਾਪ ਏ,
ਝੱਲਦੇ ਤਸੀਹੇ ਖੁਦ ਜਾਣੀ ਜਾਣ ਆਪ ਏ,
ਅੰਤਰ ਧਿਆਨ ਹੋਇਆ ਨੇਤਰ ਨਹੀੰ ਖੋਲ੍ਹਦਾ,
ਤੇਰਾ ਭਾਣਾ ਮੀਠਾ ਲਾਗੇ ਮੁੱਖ ਵਿੱਚੋੰ ਬੋਲਦਾ 🙏🏼🙏🏼
ਸ਼ਹੀਦਾੰ ਦੇ ਸਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕੋਟੀ ਕੋਟ ਪਰਣਾਮ 🙏🏼 #shabeel ji#darbarsahib#harmandirsahib#sridarbarsahib#goldentemple#singh#kaur#punjabivirsa#punjabi#new#sikh#travel#instasikhi#travelgram#sikhiforall#instagram#instatravel#photography#indiatravelgram#travelrealindia#sikhexpo#indianphotography#photographers_of_india#indiaclicks #india#follow4follow#likeforlike#mexposureindia#phodus#waheguru_ji_ka_khalsa_waheguru_ji_ki_fateh_jio.

ਰੱਬ ਨਾਲ ਲਿਵ ਲਾ ਕੇ ਕਰੀ ਜਾਂਦਾ ਜਾਪ ਏ, ਝੱਲਦੇ ਤਸੀਹੇ ਖੁਦ ਜਾਣੀ ਜਾਣ ਆਪ ਏ, ਅੰਤਰ ਧਿਆਨ ਹੋਇਆ ਨੇਤਰ ਨਹੀੰ ਖੋਲ੍ਹਦਾ, ਤੇਰਾ ਭਾਣਾ ਮੀਠਾ ਲਾਗੇ ਮੁੱਖ ਵਿੱਚੋੰ ਬੋਲਦਾ 🙏🏼🙏🏼 ਸ਼ਹੀਦਾੰ ਦੇ ਸਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕੋਟੀ ਕੋਟ ਪਰਣਾਮ 🙏🏼 #shabeel ji#darbarsahib #harmandirsahib #sridarbarsahib #goldentemple #singh #kaur #punjabivirsa #punjabi #new #sikh #travel #instasikhi #travelgram #sikhiforall #instagram #instatravel #photography #indiatravelgram #travelrealindia #sikhexpo #indianphotography #photographers_of_india #indiaclicks  #india #follow4follow #likeforlike #mexposureindia #phodus #waheguru_ji_ka_khalsa_waheguru_ji_ki_fateh_jio ...

ਅੱਜ ਦਾ ਮੁਖਵਾਕ : 
ਜੈਤਸਰੀ ਮਹਲਾ ੫ ਘਰੁ ੩ ਦੁਪਦੇ 
ੴ ਸਤਿਗੁਰ ਪ੍ਰਸਾਦਿ ॥ 
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ {ਅੰਗ 700} 
Give me a message from my Beloved - tell me, tell me! I am wonder-struck, hearing the many reports of Him; tell them to me, O my happy sister soul-brides. Some say that He is beyond the world - totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! ||1|| He is pervading everywhere, and He dwells in each and every heart; He is not stained - He is unstained. Says Nanak, listen, O people: He dwells upon the tongues of the Saints.

ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧। ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)। ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk.

ਅੱਜ ਦਾ ਮੁਖਵਾਕ : ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ {ਅੰਗ 700} Give me a message from my Beloved - tell me, tell me! I am wonder-struck, hearing the many reports of Him; tell them to me, O my happy sister soul-brides. Some say that He is beyond the world - totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! ||1|| He is pervading everywhere, and He dwells in each and every heart; He is not stained - He is unstained. Says Nanak, listen, O people: He dwells upon the tongues of the Saints. ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧। ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow4follow #likeforlike #art #like4like #instaphoto #wmk ...

ਅੱਜ ਦਾ ਮੁਖਵਾਕ:
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ 
ੴ ਸਤਿਗੁਰ ਪ੍ਰਸਾਦਿ ॥ 
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ {ਅੰਗ 641}
They read scriptures, and  contemplate the Vedas;  they practice the inner cleansing techniques of  Yoga, and control of the breath. But they cannot escape from the company of the five passions; they are increasingly bound to egotism. O Beloved, this is not the way to meet  the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him.

ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥

ਵਾਹਿਗੁਰੂ ਜੀ ਕਾ ਖਾਲਸਾ 
ਵਾਹਿਗੁਰੂ ਜੀ ਕੀ ਫਤਹਿ
Pic by @sidaklicious #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk.

ਅੱਜ ਦਾ ਮੁਖਵਾਕ: ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ {ਅੰਗ 641} They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ Pic by @sidaklicious #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow4follow #likeforlike #art #like4like #instaphoto #wmk ...

ਅੱਜ ਦਾ ਮੁਖਵਾਕ : 
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
{ਅੰਗ 709} ☬ English Translation ☬ : 
Shalok: The Merciful Lord is the Savior of the Saints; their only support is to sing the Kirtan of the Lord's Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2|| ☬ ਪੰਜਾਬੀ ਵਿਆਖਿਆ ☬ : 
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
ਵਾਹਿਗੁਰੂ ਜੀ ਕਾ ਖਾਲਸਾ 
ਵਾਹਿਗੁਰੂ ਜੀ ਕੀ ਫਤਹਿ
Pic by @_jk_photography #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk.

ਅੱਜ ਦਾ ਮੁਖਵਾਕ : ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ {ਅੰਗ 709} ☬ English Translation ☬ : Shalok: The Merciful Lord is the Savior of the Saints; their only support is to sing the Kirtan of the Lord's Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2|| ☬ ਪੰਜਾਬੀ ਵਿਆਖਿਆ ☬ : ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ Pic by @_jk_photography #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow4follow #likeforlike #art #like4like #instaphoto #wmk ...

Most Recent

ਦਸਤਾਰ ਬੰਦੀ ਸੰਤ ਬਾਬਾ ਦਿਲਾਵਰ ਸਿੰਘ ਜੀ ਨਾਲ ਸਮੂਹ ਨਿਰਮਲ ਸੰਤ ਸਮਾਜ
..
...
...
.....#sikhism #sridarbarsahib #sardari #punjab #gurbani #waheguru #waheguruji #religion #bhindranwale
#ak47 #travel #love #sikhiforall #virsa 
#dumallalovers #insta #turbanpride #wmk
#keepsupporting #avoid_drugs.

ਦਸਤਾਰ ਬੰਦੀ ਸੰਤ ਬਾਬਾ ਦਿਲਾਵਰ ਸਿੰਘ ਜੀ ਨਾਲ ਸਮੂਹ ਨਿਰਮਲ ਸੰਤ ਸਮਾਜ .. ... ... .....#sikhism #sridarbarsahib #sardari #punjab #gurbani #waheguru #waheguruji #religion #bhindranwale #ak47 #travel #love #sikhiforall #virsa #dumallalovers #insta #turbanpride #wmk #keepsupporting #avoid_drugs ...

ਅੱਜ ਦਾ ਮੁੱਖਵਾਕ
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ {ਅੰਗ 706}

He grants our hearts' desires, and fulfills all our hopes. He destroys pain and suffering; remember God in meditation, O Nanak - He is not far away. Love Him, with whom you enjoy all pleasures. Do not forget that Lord, even for an instant; O Nanak, He fashioned this beautiful body. 
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ। हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल।

ਵਾਹਿਗੁਰੂ ਜੀ ਕਾ ਖਾਲਸਾ 
ਵਾਹਿਗੁਰੂ ਜੀ ਕੀ ਫਤਹਿ
Pic by @har_ji_singh #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk.

ਅੱਜ ਦਾ ਮੁੱਖਵਾਕ ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ {ਅੰਗ 706} He grants our hearts' desires, and fulfills all our hopes. He destroys pain and suffering; remember God in meditation, O Nanak - He is not far away. Love Him, with whom you enjoy all pleasures. Do not forget that Lord, even for an instant; O Nanak, He fashioned this beautiful body. ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ। हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ Pic by @har_ji_singh #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow4follow #likeforlike #art #like4like #instaphoto #wmk ...

ਅੱਜ ਦਾ ਮੁੱਖਵਾਕ
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ {ਅੰਗ 706}

He grants our hearts' desires, and fulfills all our hopes. He destroys pain and suffering; remember God in meditation, O Nanak - He is not far away. Love Him, with whom you enjoy all pleasures. Do not forget that Lord, even for an instant; O Nanak, He fashioned this beautiful body. 
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ। हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल।

ਵਾਹਿਗੁਰੂ ਜੀ ਕਾ ਖਾਲਸਾ 
ਵਾਹਿਗੁਰੂ ਜੀ ਕੀ ਫਤਹਿ
Pic by @sidaklicious #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk.

ਅੱਜ ਦਾ ਮੁੱਖਵਾਕ ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ {ਅੰਗ 706} He grants our hearts' desires, and fulfills all our hopes. He destroys pain and suffering; remember God in meditation, O Nanak - He is not far away. Love Him, with whom you enjoy all pleasures. Do not forget that Lord, even for an instant; O Nanak, He fashioned this beautiful body. ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ। हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ Pic by @sidaklicious #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow4follow #likeforlike #art #like4like #instaphoto #wmk ...

Shalok, Third Mehl:
Those who turn their faces away from the True Guru, suffer in sorrow and  bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. Ill II Third Mehl: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, andunited in Union with the True Guru.
.
.
.
#darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#travelgram#sikhiforall#instagram#instatravel#photography#instagood#sikhexpo#amazing#photooftheday#instalikes#india#follow4follow#likeforlike#art#instapoto#wanderlust#indianphotographyworld#travelworld#indiantraveller.

Shalok, Third Mehl: Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. Ill II Third Mehl: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, andunited in Union with the True Guru. . . . #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #travelgram #sikhiforall #instagram #instatravel #photography #instagood #sikhexpo #amazing #photooftheday #instalikes #india #follow4follow #likeforlike #art #instapoto #wanderlust #indianphotographyworld #travelworld #indiantraveller ...