#sridarbarsahib medias

Posts tagged on #sridarbarsahib

Top Posts Recent Posts

Top Posts

ਅੱਜ ਦਾ ਮੁਖਵਾਕ : 
ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥  ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥  ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥  ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ {ਅੰਗ 668} ☬ English TRANSLATION
☬ : 
Tell me, O Siblings of Destiny, the religion for this Dark Age of Kali Yuga. I seek emancipation - how can I be emancipated?  Meditation on the Lord, Har, Har, is the boat, the raft; meditating on the Lord, the swimmer swims across. O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. ☬ ਪੰਜਾਬੀ ਵਿਆਖਿਆ ☬ : 
ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1!
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ
#darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk.

ਅੱਜ ਦਾ ਮੁਖਵਾਕ : ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥  ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥  ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥  ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ {ਅੰਗ 668} ☬ English TRANSLATION ☬ : Tell me, O Siblings of Destiny, the religion for this Dark Age of Kali Yuga. I seek emancipation - how can I be emancipated?  Meditation on the Lord, Har, Har, is the boat, the raft; meditating on the Lord, the swimmer swims across. O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. ☬ ਪੰਜਾਬੀ ਵਿਆਖਿਆ ☬ : ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1! ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow4follow #likeforlike #art #like4like #instaphoto #wmk ...

🇵 🇷 🇴 🇲 🇴 🇹 🇪 👇
🇸 🇮 🇰 🇭 🇮 🇸 🇲 👇FOLLOW👉👉@gurbani__vichar
Admin=@officialsransaab
☬ ੲਿਕ ਵਾਰ ਵਾਹਿਗਰੂ ਜੀ ਜਰੁਰ ਲਿਖੋ ਜੀ ਤੇ ਜਪੋ ਜੀ।।☬ ੴ
.. ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ..
...
#gurbani #AttPersonality
#sahibzade #sikhi
#turbanking #gurbani
#gurbaniwisdom
#sridarbarsahib #patialashahi #singh
#kaur #sardari #punjab
#patialashahipagg
#instagood #dastar #Art
#amritsar #Jalandhar #pencil
#Chandigarh #parshad #sikhism
#Patiala #trending #gurugranthsahib
#repost #pagg #sardar #waheguru #punjabi
. __________________________________
ਨੋਟ👉 ਜੇ ਤੂਹਾਨੂ ਸਾਡਾ ਪੇਜ ਵਦਿਅਾ ਲਗੇਂ ਤਾ STORY ਯਾ POST  ਪਾ ਕੇ SPPORT ਜਰੁਰ ਕਰਯੋਂ ਜੀ ।।.

🇵 🇷 🇴 🇲 🇴 🇹 🇪 👇 🇸 🇮 🇰 🇭 🇮 🇸 🇲 👇FOLLOW👉👉@gurbani__vichar Admin=@officialsransaab ☬ ੲਿਕ ਵਾਰ ਵਾਹਿਗਰੂ ਜੀ ਜਰੁਰ ਲਿਖੋ ਜੀ ਤੇ ਜਪੋ ਜੀ।।☬ ੴ .. ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ .. ... #gurbani #AttPersonality #sahibzade #sikhi #turbanking #gurbani #gurbaniwisdom #sridarbarsahib #patialashahi #singh #kaur #sardari #punjab #patialashahipagg #instagood #dastar #Art #amritsar #Jalandhar #pencil #Chandigarh #parshad #sikhism #Patiala #trending #gurugranthsahib #repost #pagg #sardar #waheguru #punjabi . __________________________________ ਨੋਟ👉 ਜੇ ਤੂਹਾਨੂ ਸਾਡਾ ਪੇਜ ਵਦਿਅਾ ਲਗੇਂ ਤਾ STORY ਯਾ POST ਪਾ ਕੇ SPPORT ਜਰੁਰ ਕਰਯੋਂ ਜੀ ।। ...

ਇਕ ਵਾਰ ਵਾਹਿਗੁਰੂ ਜਰੁਰ ਲਿਖੋ ਜੀ
🇵 🇷 🇴 🇲 🇴 🇹 🇪 .......
.....🇸 🇮 🇰 🇭 🇮 🇸 🇲
.
.
.
.
This page is for all 🇼 🇦 🇭 🇪 🇬 🇺 🇷 🇺 🇱 🇴 🇻 🇪 🇷 🇸 .
.
.
Plz support and share our posts. .
.
Follow our other page 
@theinspireworld
.
Must follow Page admin - 
@thehimanshukathuria
.
.
.
#shribanglasahib #theinspireworld  #waheguru #amritsar #punjab #sikhism #khalsa #gurbani #dastar #ji #waheguruji #khalsapanth #gurugranthsahib #darbarsahib #harmandarsahib #sikhtemple #gurunanakdevji
#thehimanshukathuria #sridarbarsahib . *☬ ਵਾਹਿਗੁਰੂ ਜੀ ਕਾ ਖਾਲਸਾ​ ॥ ☬* *​☬ ਵਾਹਿਗੁਰੂ ਜੀ ਕੀ ਫਤਹਿ ॥ ☬*
🙏🏻🙏🏻🙏🏻🙏🏻🙏🏻.

ਇਕ ਵਾਰ ਵਾਹਿਗੁਰੂ ਜਰੁਰ ਲਿਖੋ ਜੀ 🇵 🇷 🇴 🇲 🇴 🇹 🇪 ....... .....🇸 🇮 🇰 🇭 🇮 🇸 🇲 . . . . This page is for all 🇼 🇦 🇭 🇪 🇬 🇺 🇷 🇺 🇱 🇴 🇻 🇪 🇷 🇸 . . . Plz support and share our posts. . . Follow our other page @theinspireworld . Must follow Page admin - @thehimanshukathuria . . . #shribanglasahib #theinspireworld #waheguru #amritsar #punjab #sikhism #khalsa #gurbani #dastar #ji #waheguruji #khalsapanth #gurugranthsahib #darbarsahib #harmandarsahib #sikhtemple #gurunanakdevji #thehimanshukathuria #sridarbarsahib . *☬ ਵਾਹਿਗੁਰੂ ਜੀ ਕਾ ਖਾਲਸਾ​ ॥ ☬* *​☬ ਵਾਹਿਗੁਰੂ ਜੀ ਕੀ ਫਤਹਿ ॥ ☬* 🙏🏻🙏🏻🙏🏻🙏🏻🙏🏻 ...

ਅੱਜ ਦਾ ਮੁੱਖਵਾਕ 
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ {ਅੰਗ 619}

I have been blessed with peace, pleasure, bliss, and the celestial sound current, gazing upon the feet of God.  The Savior has saved His child, and the True Guru has cured his fever. I have been saved, in the True Guru's Sanctuary; service to Him does not go in vain.  There is peace within the home of one's heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
#darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk.

ਅੱਜ ਦਾ ਮੁੱਖਵਾਕ ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ {ਅੰਗ 619} I have been blessed with peace, pleasure, bliss, and the celestial sound current, gazing upon the feet of God.  The Savior has saved His child, and the True Guru has cured his fever. I have been saved, in the True Guru's Sanctuary; service to Him does not go in vain. There is peace within the home of one's heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow4follow #likeforlike #art #like4like #instaphoto #wmk ...

ਅੱਜ ਦਾ ਮੁਖਵਾਕ : 
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਅੈ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ {ਅੰਗ 765}

The One who created the world, watches over it; He enjoins the people of the world to their tasks. Your gifts, O Lord, illuminate the heart, and the moon casts its light on the body. The moon glows, by the Lord's gift, and the darkness of suffering is taken away. The marriage party of virtue looks beautiful with the Groom; He chooses His enticing bride with care. The wedding is performed with glorious splendor; He has arrived, accompanied by the vibrations of the Panch Shabad, the Five Primal Sounds. The One who created the world, watches over it; He enjoins the people of the world to their tasks. 
ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ । (ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ) । ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ । ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ । ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ । ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ,(ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ । ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ ।੧।

ਵਾਹਿਗੁਰੂ ਜੀ ਕਾ ਖਾਲਸਾ 
ਵਾਹਿਗੁਰੂ ਜੀ ਕੀ ਫਤਹਿ
#darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk.

ਅੱਜ ਦਾ ਮੁਖਵਾਕ : ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਅੈ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ {ਅੰਗ 765} The One who created the world, watches over it; He enjoins the people of the world to their tasks. Your gifts, O Lord, illuminate the heart, and the moon casts its light on the body. The moon glows, by the Lord's gift, and the darkness of suffering is taken away. The marriage party of virtue looks beautiful with the Groom; He chooses His enticing bride with care. The wedding is performed with glorious splendor; He has arrived, accompanied by the vibrations of the Panch Shabad, the Five Primal Sounds. The One who created the world, watches over it; He enjoins the people of the world to their tasks. ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ । (ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ) । ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ । ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ । ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ । ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ,(ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ । ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ ।੧। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow4follow #likeforlike #art #like4like #instaphoto #wmk ...

ਇਕ ਵਾਰ ਵਾਹਿਗੁਰੂ ਜਰੁਰ ਲਿਖੋ ਜੀ
🇵 🇷 🇴 🇲 🇴 🇹 🇪 .......
.....🇸 🇮 🇰 🇭 🇮 🇸 🇲
.
.
.
.
This page is for all 🇼 🇦 🇭 🇪 🇬 🇺 🇷 🇺 🇱 🇴 🇻 🇪 🇷 🇸 .
.
.
Plz support and share our posts. .
.
Follow our other page 
@theinspireworld
.
Must follow Page admin - 
@thehimanshukathuria
.
.
.
#shribanglasahib #theinspireworld  #waheguru #amritsar #punjab #sikhism #khalsa #gurbani #dastar #ji #waheguruji #khalsapanth #gurugranthsahib #darbarsahib #harmandarsahib #sikhtemple #gurunanakdevji
#thehimanshukathuria #sridarbarsahib . *☬ ਵਾਹਿਗੁਰੂ ਜੀ ਕਾ ਖਾਲਸਾ​ ॥ ☬* *​☬ ਵਾਹਿਗੁਰੂ ਜੀ ਕੀ ਫਤਹਿ ॥ ☬*
🙏🏻🙏🏻🙏🏻🙏🏻🙏🏻.

ਇਕ ਵਾਰ ਵਾਹਿਗੁਰੂ ਜਰੁਰ ਲਿਖੋ ਜੀ 🇵 🇷 🇴 🇲 🇴 🇹 🇪 ....... .....🇸 🇮 🇰 🇭 🇮 🇸 🇲 . . . . This page is for all 🇼 🇦 🇭 🇪 🇬 🇺 🇷 🇺 🇱 🇴 🇻 🇪 🇷 🇸 . . . Plz support and share our posts. . . Follow our other page @theinspireworld . Must follow Page admin - @thehimanshukathuria . . . #shribanglasahib #theinspireworld #waheguru #amritsar #punjab #sikhism #khalsa #gurbani #dastar #ji #waheguruji #khalsapanth #gurugranthsahib #darbarsahib #harmandarsahib #sikhtemple #gurunanakdevji #thehimanshukathuria #sridarbarsahib . *☬ ਵਾਹਿਗੁਰੂ ਜੀ ਕਾ ਖਾਲਸਾ​ ॥ ☬* *​☬ ਵਾਹਿਗੁਰੂ ਜੀ ਕੀ ਫਤਹਿ ॥ ☬* 🙏🏻🙏🏻🙏🏻🙏🏻🙏🏻 ...

ਅੱਜ ਦਾ ਮੁਖਵਾਕ : 
ਧਨਾਸਰੀ ਮਹਲਾ ੧ ਘਰੁ ੧ ਚਉਪਦੇ 
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ 
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ {ਅੰਗ 660} ☬ English Translation ☬ : 
One Universal Creator God. Truth Is The Name. Creative Being
Personified. No Fear. No Hatred. Image Of The Undying. Beyond Birth. Self-Existent. By Guru's Grace:
My soul is afraid; to whom should I complain? I serve Him, who makes me forget my pains; He is the Giver, forever and ever. My Lord and Master is forever new; He is the Giver, forever and ever. Night and day, I serve my Lord and Master; He shall save me in the end. Hearing and listening, O my dear sister, I have crossed over. ☬ ਪੰਜਾਬੀ ਵਿਆਖਿਆ ☬ : (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥

ਵਾਹਿਗੁਰੂ ਜੀ ਕਾ ਖਾਲਸਾ 
ਵਾਹਿਗੁਰੂ ਜੀ ਕੀ ਫਤਹਿ
Pic by @pratiklepse123 #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk.

ਅੱਜ ਦਾ ਮੁਖਵਾਕ : ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ {ਅੰਗ 660} ☬ English Translation ☬ : One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace: My soul is afraid; to whom should I complain? I serve Him, who makes me forget my pains; He is the Giver, forever and ever. My Lord and Master is forever new; He is the Giver, forever and ever. Night and day, I serve my Lord and Master; He shall save me in the end. Hearing and listening, O my dear sister, I have crossed over. ☬ ਪੰਜਾਬੀ ਵਿਆਖਿਆ ☬ : (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ Pic by @pratiklepse 123 #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow4follow #likeforlike #art #like4like #instaphoto #wmk ...

☬ ੲਿਕ ਵਾਰ ਵਾਹਿਗਰੂ ਜੀ ਜਰੁਰ ਲਿਖੋ ਜੀ ਤੇ ਜਪੋ ਜੀ।।☬ ੴ
..
..
Shared By👉 @DEEP.1317
.
Add me on Snapchat 👻 Deep_1317👻 .
.
💚💛💜💙👉|| ~ These photos which we are posting of guru sahiban's are just imagination
This is just our believe how our guru's look like, So I request you all please Do path and believe in Sri Guru Granth Sahib Ji Maharaj.  Historical ,  Gurudwaras ,Places ,etc are Real.
Destination For Learning & Spreading Good Thoughts ~|| 👈💙💜💛💚 .. ..
..
...
#gurbani #sikh
#sahibzade #sikhi
#picoftheday #gurbani
#gurbanitimeline
#sridarbarsahib #patialashahi #singh
#kaur #sardari #punjab
#patialashahipagg
#status #dastar #Art
#amritsar #punjabiquotes #pencil
#quotes #parshad #sikhism
#Patiala #trending #gurugranthsahib
#repost #pagg #sardar #waheguru #punjabi
. __________________________________
ਨੋਟ👉 ਜੇ ਤੂਹਾਨੂ ਸਾਡਾ ਪੇਜ ਵਦਿਅਾ ਲਗੇਂ ਤਾ STORY ਯਾ POST  ਪਾ ਕੇ SPPORT ਜਰੁਰ ਕਰਯੋਂ ਜੀ ।।.

☬ ੲਿਕ ਵਾਰ ਵਾਹਿਗਰੂ ਜੀ ਜਰੁਰ ਲਿਖੋ ਜੀ ਤੇ ਜਪੋ ਜੀ।।☬ ੴ .. .. Shared By👉 @DEEP. 1317 . Add me on Snapchat 👻 Deep_1317👻 . . 💚💛💜💙👉|| ~ These photos which we are posting of guru sahiban's are just imagination This is just our believe how our guru's look like, So I request you all please Do path and believe in Sri Guru Granth Sahib Ji Maharaj. Historical , Gurudwaras ,Places ,etc are Real. Destination For Learning & Spreading Good Thoughts ~|| 👈💙💜💛💚 .. .. .. ... #gurbani #sikh #sahibzade #sikhi #picoftheday #gurbani #gurbanitimeline #sridarbarsahib #patialashahi #singh #kaur #sardari #punjab #patialashahipagg #status #dastar #Art #amritsar #punjabiquotes #pencil #quotes #parshad #sikhism #Patiala #trending #gurugranthsahib #repost #pagg #sardar #waheguru #punjabi . __________________________________ ਨੋਟ👉 ਜੇ ਤੂਹਾਨੂ ਸਾਡਾ ਪੇਜ ਵਦਿਅਾ ਲਗੇਂ ਤਾ STORY ਯਾ POST ਪਾ ਕੇ SPPORT ਜਰੁਰ ਕਰਯੋਂ ਜੀ ।। ...

Most Recent

🌏 ᴅᴀɪʟʏ ᴡᴏʀʟᴅᴡɪᴅᴇ ᴜᴘᴅᴀᴛᴇ
📋 ʜᴜᴋᴀᴍɴᴀᴍᴀ sᴀʜɪʙ
🎥 ᴅᴀɪʟʏ sɪᴋʜ ᴜᴘᴅᴀᴛᴇs & ᴠɪᴅᴇᴏs

_________________________________________________________ 🅝🅞🅣🅔 :- ᴛʜᴇsᴇ ᴘʜᴏᴛᴏs ᴡʜɪᴄʜ ᴡᴇ ᴀʀᴇ ᴘᴏsᴛɪɴɢ ᴏғ ɢᴜʀᴜ sᴀʜɪʙᴀɴ's ᴀʀᴇ ᴊᴜsᴛ ɪᴍᴀɢɪɴᴀᴛɪᴏɴ ᴛʜɪs ɪs ᴊᴜsᴛ ᴏᴜʀ ʙᴇʟɪᴇᴠᴇ ʜᴏᴡ ᴏᴜʀ ɢᴜʀᴜ's ʟᴏᴏᴋ ʟɪᴋᴇ, sᴏ ɪ ʀᴇǫᴜᴇsᴛ ʏᴏᴜ ᴀʟʟ ᴘʟᴇᴀsᴇ ᴅᴏ ᴘᴀᴛʜ ᴀɴᴅ ʙᴇʟɪᴇᴠᴇ ɪɴ sʀɪ ɢᴜʀᴜ ɢʀᴀɴᴛʜ sᴀʜɪʙ ᴊɪ ᴍᴀʜᴀʀᴀᴊ. ᴏɴʟʏ ʜɪsᴛᴏʀɪᴄᴀʟ , ɢᴜʀᴜᴅᴡᴀʀᴀs ᴇᴛᴄ ᴀʀᴇ ʀᴇᴀʟ. ᴅᴇsᴛɪɴᴀᴛɪᴏɴ ғᴏʀ ʟᴇᴀʀɴɪɴɢ & sᴘʀᴇᴀᴅɪɴɢ ɢᴏᴏᴅ ᴛʜᴏᴜɢʜᴛs - ☬☬ _________ ♛_______________________♛______________________♛

#khalsa #love #Turbanking #sridarbarsahib #sardarnoorsinghpoetry #sardarnoorsingh #kaur #mrandmrssingh #beardoholicsingh #sikhism #shrihemkuntsahib #juliehyatttipsy #turban #pencil #13_harkirat_singh #respect #sikhi #picoftheday #gurbani #punjab #goldentemple #nihungsingh #funnyepicmoments #singh #kaur #sardari #gurugranthsahib #patialashahi #shribanglasahib

ਨੋਟ :- ਜੇ ਤੁਆਨੂੰ ਸਾਡਾ ਪੇਜ ਵਧੀਆ ਲੱਗੇ ਤਾਂ ਸ਼ੇਅਰ ਜਰੂਰ ਕਰਿਓ ਜੀ.

🌏 ᴅᴀɪʟʏ ᴡᴏʀʟᴅᴡɪᴅᴇ ᴜᴘᴅᴀᴛᴇ 📋 ʜᴜᴋᴀᴍɴᴀᴍᴀ sᴀʜɪʙ 🎥 ᴅᴀɪʟʏ sɪᴋʜ ᴜᴘᴅᴀᴛᴇs & ᴠɪᴅᴇᴏs _________________________________________________________ 🅝🅞🅣🅔 :- ᴛʜᴇsᴇ ᴘʜᴏᴛᴏs ᴡʜɪᴄʜ ᴡᴇ ᴀʀᴇ ᴘᴏsᴛɪɴɢ ᴏғ ɢᴜʀᴜ sᴀʜɪʙᴀɴ's ᴀʀᴇ ᴊᴜsᴛ ɪᴍᴀɢɪɴᴀᴛɪᴏɴ ᴛʜɪs ɪs ᴊᴜsᴛ ᴏᴜʀ ʙᴇʟɪᴇᴠᴇ ʜᴏᴡ ᴏᴜʀ ɢᴜʀᴜ's ʟᴏᴏᴋ ʟɪᴋᴇ, sᴏ ɪ ʀᴇǫᴜᴇsᴛ ʏᴏᴜ ᴀʟʟ ᴘʟᴇᴀsᴇ ᴅᴏ ᴘᴀᴛʜ ᴀɴᴅ ʙᴇʟɪᴇᴠᴇ ɪɴ sʀɪ ɢᴜʀᴜ ɢʀᴀɴᴛʜ sᴀʜɪʙ ᴊɪ ᴍᴀʜᴀʀᴀᴊ. ᴏɴʟʏ ʜɪsᴛᴏʀɪᴄᴀʟ , ɢᴜʀᴜᴅᴡᴀʀᴀs ᴇᴛᴄ ᴀʀᴇ ʀᴇᴀʟ. ᴅᴇsᴛɪɴᴀᴛɪᴏɴ ғᴏʀ ʟᴇᴀʀɴɪɴɢ & sᴘʀᴇᴀᴅɪɴɢ ɢᴏᴏᴅ ᴛʜᴏᴜɢʜᴛs - ☬☬ _________ ♛_______________________♛______________________♛ #khalsa #love #Turbanking #sridarbarsahib #sardarnoorsinghpoetry #sardarnoorsingh #kaur #mrandmrssingh #beardoholicsingh #sikhism #shrihemkuntsahib #juliehyatttipsy #turban #pencil #13_harkirat_singh #respect #sikhi #picoftheday #gurbani #punjab #goldentemple #nihungsingh #funnyepicmoments #singh #kaur #sardari #gurugranthsahib #patialashahi #shribanglasahib ਨੋਟ :- ਜੇ ਤੁਆਨੂੰ ਸਾਡਾ ਪੇਜ ਵਧੀਆ ਲੱਗੇ ਤਾਂ ਸ਼ੇਅਰ ਜਰੂਰ ਕਰਿਓ ਜੀ ...

ਦੰਗੈ ਹੀ ਤੇ ਪੱਯੁਗ ਪਾਤਸ਼ਾਹੀ॥
ਦੰਗੈ ਹੀ ਤੇ ਹੋਗ ਸੀਸ ਲਾਈ॥
ਬਿਨ ਦੰਗੈ ਕੋਊ ਪੁਛੈ ਨ ਬਾਤ॥
ਹਮ ਦੰਗੋ ਮਚਾਵੈਂ ਯੋ ਲਖ ਘਾਤ॥
ਵਾਹਿਗੁਰੂਜੀਕਾਖਾਲਸਾਵਾਹਿਗੁਰੂਜੀਕੀਫਤਿਹਜੀਓ ☬☬☬☬☬☬☬ੴ☬☬☬☬ੴ☬☬☬☬☬☬☬
☬☬ਇਕ ਵਾਰ ਵਾਹਿਗੁਰੂ ਜਰੂਰ ਲਿਖੋ ਨਾਲੇ ਜਪੋ ਵੀ☬☬🙏🏻🙏🏻 ਜੇ ਤਹਾਨੂੰ ਸਾਡਾ ਪੇਜ ਵਧੀਆ ਲਗਦਾ follow @dal.panth 
Follow 👉🏻👉🏻 @dal.panth 
Admin 👉🏻 @96krorifouj 
#gurugobindsinghji 
#gurugranthsahibji 
#dalpanth 
#hollamohalla 
#punjab 
#sikh 
#santjarnailsinghji 
#guru 
#akaaltakht 
#waheguru
#nihang 
#96krorifouj
#nihangsingh 
#hajursahib 
#sriharmandirsahib 
#neverforget1984 
#khalistan 
#1984 
#singh 
#kaur 
#dumala 
#gurunanakdevji 
#likeforlikes 
#budhadal 
#sridarbarsahib
#likeforfollow 
#instagram 
#bidhichandiye
#baba.

ਦੰਗੈ ਹੀ ਤੇ ਪੱਯੁਗ ਪਾਤਸ਼ਾਹੀ॥ ਦੰਗੈ ਹੀ ਤੇ ਹੋਗ ਸੀਸ ਲਾਈ॥ ਬਿਨ ਦੰਗੈ ਕੋਊ ਪੁਛੈ ਨ ਬਾਤ॥ ਹਮ ਦੰਗੋ ਮਚਾਵੈਂ ਯੋ ਲਖ ਘਾਤ॥ ਵਾਹਿਗੁਰੂਜੀਕਾਖਾਲਸਾਵਾਹਿਗੁਰੂਜੀਕੀਫਤਿਹਜੀਓ ☬☬☬☬☬☬☬ੴ☬☬☬☬ੴ☬☬☬☬☬☬☬ ☬☬ਇਕ ਵਾਰ ਵਾਹਿਗੁਰੂ ਜਰੂਰ ਲਿਖੋ ਨਾਲੇ ਜਪੋ ਵੀ☬☬🙏🏻🙏🏻 ਜੇ ਤਹਾਨੂੰ ਸਾਡਾ ਪੇਜ ਵਧੀਆ ਲਗਦਾ follow @dal.panth Follow 👉🏻👉🏻 @dal.panth Admin 👉🏻 @96krorifouj #gurugobindsinghji #gurugranthsahibji #dalpanth #hollamohalla #punjab #sikh #santjarnailsinghji #guru #akaaltakht #waheguru #nihang #96krorifouj #nihangsingh #hajursahib #sriharmandirsahib #neverforget1984 #khalistan #1984 #singh #kaur #dumala #gurunanakdevji #likeforlikes #budhadal #sridarbarsahib #likeforfollow #instagram #bidhichandiye #baba ...